Bible Language

Genesis 47:1 (ERVEN) Easy to Read - English

Versions

PAV   ਯੂਸੁਫ਼ ਗਿਆ ਅਰ ਫ਼ਿਰਊਨ ਨੂੰ ਦੱਸਿਆ ਕਿ ਮੇਰਾ ਪਿਤਾ ਅਰ ਭਰਾ ਅਰ ਉਨ੍ਹਾਂ ਦੇ ਇੱਜੜ ਅਰ ਚੌਣੇ ਅਰ ਸਭ ਕੁਝ ਜੋ ਉਨ੍ਹਾਂ ਦਾ ਹੈ ਕਨਾਨ ਦੇਸ ਤੋਂ ਗਏ ਹਨ ਅਰ ਵੇਖੋ ਉਹ ਗੋਸ਼ਨ ਦੀ ਧਰਤੀ ਵਿੱਚ ਹਨ
IRVPA   ਯੂਸੁਫ਼ ਗਿਆ ਅਤੇ ਫ਼ਿਰਊਨ ਨੂੰ ਦੱਸਿਆ, ਮੇਰਾ ਪਿਤਾ ਅਤੇ ਭਰਾ, ਉਨ੍ਹਾਂ ਦੇ ਇੱਜੜ ਅਤੇ ਚੌਣੇ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ, ਕਨਾਨ ਦੇਸ਼ ਤੋਂ ਗਏ ਹਨ ਅਤੇ ਵੇਖੋ, ਓਹ ਗੋਸ਼ਨ ਦੇਸ਼ ਵਿੱਚ ਹਨ।