Bible Language

Genesis 48:17 (ERVEN) Easy to Read - English

Versions

PAV   ਜਾਂ ਯੂਸੁਫ਼ ਨੇ ਵੇਖਿਆ ਕਿ ਮੇਰੇ ਪਿਤਾ ਨੇ ਆਪਣਾ ਸੱਜਾ ਹੱਥ ਇਫ਼ਰਾਏਮ ਦੇ ਸਿਰ ਉੱਤੇ ਰੱਖਿਆ ਹੈ ਤਾਂ ਉਸ ਦੀ ਨਿਗਾਹ ਵਿੱਚ ਇਹ ਬੁਰਾ ਲੱਗਾ ਅਤੇ ਉਸ ਨੇ ਆਪਣੇ ਪਿਤਾ ਦਾ ਹੱਥ ਫੜ ਲਿਆ ਤਾਂ ਜੋ ਇਫ਼ਰਾਏਮ ਦੇ ਸਿਰ ਤੋਂ ਹਟਾ ਕੇ ਮਨੱਸ਼ਹ ਦੇ ਸਿਰ ਉੱਤੇ ਧਰੇ
IRVPA   ਜਦ ਯੂਸੁਫ਼ ਨੇ ਵੇਖਿਆ ਕਿ ਮੇਰੇ ਪਿਤਾ ਨੇ ਆਪਣਾ ਸੱਜਾ ਹੱਥ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ ਹੈ ਤਾਂ ਉਸ ਦੀ ਨਜ਼ਰ ਵਿੱਚ ਇਹ ਗੱਲ ਬੁਰੀ ਲੱਗੀ ਅਤੇ ਉਸ ਨੇ ਆਪਣੇ ਪਿਤਾ ਦਾ ਹੱਥ ਇਸ ਲਈ ਫੜ੍ਹ ਲਿਆ ਤਾਂ ਜੋ ਇਫ਼ਰਾਈਮ ਦੇ ਸਿਰ ਤੋਂ ਹਟਾ ਕੇ ਮਨੱਸ਼ਹ ਦੇ ਸਿਰ ਉੱਤੇ ਰੱਖੇ।