Bible Language

Isaiah 18:7 (ERVEN) Easy to Read - English

Versions

PAV   ਓਸ ਵੇਲੇ ਸੈਨਾਂ ਦੇ ਯਹੋਵਾਹ ਲਈ ਇੱਕ ਨਜ਼ਰਾਨਾ, ਉਨ੍ਹਾਂ ਲੋਕਾਂ ਵੱਲੋਂ ਜਿਹੜੇ ਲੰਮੇ ਅਰ ਚਮਕੀਲੇ ਹਨ, ਉਨ੍ਹਾਂ ਲੋਕਾਂ ਵੱਲੋਂ ਜਿਹੜੇ ਦੂਰ ਨੇੜੇ ਭਿਆਣਕ ਹਨ, ਉਸ ਕੌਮ ਵੱਲੋਂ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ, ਜਿਹ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ, ਸੈਨਾਂ ਦੇ ਯਹੋਵਾਹ ਦੇ ਨਾਮ ਦੇ ਅਸਥਾਨ ਨੂੰ, ਸੀਯੋਨ ਦੇ ਪਰਬਤ ਨੂੰ ਲਿਆਂਦਾ ਜਾਵੇਗਾ।।
IRVPA   ਉਸ ਵੇਲੇ ਉਨ੍ਹਾਂ ਲੋਕਾਂ ਵੱਲੋਂ ਜਿਹੜੇ ਲੰਮੇ ਅਤੇ ਸੋਹਣੇ ਹਨ, ਅਤੇ ਜਿਨ੍ਹਾਂ ਦਾ ਭੈਅ ਦੂਰ-ਦੂਰ ਤੱਕ ਮੰਨਿਆ ਜਾਂਦਾ ਹੈ, ਉਸ ਕੌਮ ਵੱਲੋਂ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ ਅਤੇ ਜਿਸ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ, ਸੈਨਾਂ ਦੇ ਯਹੋਵਾਹ ਦੇ ਨਾਮ ਦੇ ਸਥਾਨ, ਸੀਯੋਨ ਦੇ ਪਰਬਤ ਨੂੰ ਸੈਨਾਂ ਦੇ ਯਹੋਵਾਹ ਲਈ ਇੱਕ ਨਜ਼ਰਾਨਾ ਲਿਆਂਦਾ ਜਾਵੇਗਾ। PE