Bible Language

Isaiah 28:28 (ERVEN) Easy to Read - English

Versions

PAV   ਭਲਾ, ਰੋਟੀ ਦਾ ਅੰਨ ਦਰੜੀਦਾ ਹੈ? ਉਹ ਤਾਂ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ।
IRVPA   ਰੋਟੀ ਦਾ ਅੰਨ ਤਾਂ ਦਰੜੀਦਾ ਹੈ ਪਰ ਕੋਈ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ।