Bible Language

Isaiah 37:36 (ERVEN) Easy to Read - English

Versions

PAV   ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ ਇੱਕ ਲੱਖ ਪੱਚਾਸੀ ਹਜ਼ਾਰ ਮਾਰ ਛੱਡੇ ਅਤੇ ਜਦ ਲੋਕ ਤੜਕਸਾਰ ਉੱਠੇ, ਤਾਂ ਵੇਖੋ, ਓਹ ਸਭ ਲੋਥਾਂ ਹੀ ਲੋਥਾਂ ਸਨ!
IRVPA   ਤਦ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੀ ਛਾਉਣੀ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਪੁਰਖ ਮਾਰ ਸੁੱਟੇ ਅਤੇ ਜਦ ਲੋਕ ਸਵੇਰ ਨੂੰ ਉੱਠੇ, ਤਾਂ ਵੇਖੋ, ਉੱਥੇ ਸਭ ਲੋਥਾਂ ਹੀ ਲੋਥਾਂ ਸਨ!