Bible Language

Isaiah 42:5 (ERVEN) Easy to Read - English

Versions

PAV   ਪਰਮੇਸ਼ੁਰ ਯਹੋਵਾਹ ਇਉਂ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਰ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ।
IRVPA   ਪਰਮੇਸ਼ੁਰ ਯਹੋਵਾਹ ਇਹ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਤੇ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ।