Bible Language

Isaiah 45:24 (ERVEN) Easy to Read - English

Versions

PAV   ਮੇਰੇ ਵਿਖੇ ਏਹ ਆਖਿਆ ਜਾਵੇਗਾ, ਭਈ ਨਿਰਾ ਯਹੋਵਾਹ ਵਿੱਚ ਹੀ ਧਰਮ ਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਕੋਲ ਆਉਣਗੇ ਅਤੇ ਸ਼ਰਮ ਖਾਣਗੇ।
IRVPA   ਮੇਰੇ ਵਿਖੇ ਇਹ ਆਖਿਆ ਜਾਵੇਗਾ, ਸਿਰਫ਼ ਯਹੋਵਾਹ ਵਿੱਚ ਹੀ ਧਰਮ ਅਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਦੇ ਕੋਲ ਆਉਣਗੇ ਅਤੇ ਸ਼ਰਮਿੰਦੇ ਹੋਣਗੇ।