Bible Language

Isaiah 62 (ERVEN) Easy to Read - English

Versions

PAV   ਸੀਯੋਨ ਦੇ ਨਮਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਲਮ ਦੇ ਨਮਿੱਤ ਮੈਂ ਚੈਨ ਨਹੀਂ ਕਰਾਂਗਾ, ਜਦ ਤੀਕ ਉਹ ਦਾ ਧਰਮ ਉਜਾਲੇ ਵਾਂਙੁ, ਅਤੇ ਉਹ ਦੀ ਮੁਕਤੀ ਬਲਦੇ ਦੀਵੇ ਵਾਂਙੁ ਨਾ ਨਿੱਕਲੇ।