Bible Language

Isaiah 62:8 (ERVEN) Easy to Read - English

Versions

PAV   ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸੌਂਹ ਖਾਧੀ, ਭਈ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮੈਂ ਨਾ ਪੀਣਗੇ, ਜਿਹ ਦੇ ਲਈ ਤੈਂ ਮਿਹਨਤ ਕੀਤੀ ਹੈ,
IRVPA   ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸਹੁੰ ਖਾਧੀ ਹੈ ਕਿ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮਧ ਨਾ ਪੀਣਗੇ, ਜਿਸ ਦੇ ਲਈ ਤੂੰ ਮਿਹਨਤ ਕੀਤੀ ਹੈ,