Bible Language

Jeremiah 14:3 (ERVEN) Easy to Read - English

Versions

PAV   ਓਹਨਾਂ ਦੇ ਸ਼ਰੀਫ ਆਪਣਿਆਂ ਛੋਟਿਆਂ ਨੂੰ ਪਾਣੀ ਲਈ ਘੱਲਦੇ ਹਨ, ਓਹ ਚੁਬੱਚਿਆਂ ਉੱਤੇ ਜਾਂਦੇ ਹਨ, ਪਰ ਪਾਣੀ ਨਹੀਂ ਲੱਭਦਾ। ਓਹ ਆਪਣੇ ਸੱਖਣੇ ਭਾਂਡਿਆਂ ਸਣੇ ਮੁੜ ਆਉਂਦੇ ਹਨ, ਓਹ ਸ਼ਰਮਿੰਦੇ ਹੁੰਦੇ ਅਤੇ ਮੂੰਹ ਕਾਲੇ ਹੋ ਕੇ ਆਪਣੇ ਸਿਰ ਢਕ ਲੈਂਦੇ ਹਨ।
IRVPA   ਉਹਨਾਂ ਦੇ ਸ਼ਰੀਫ ਆਪਣਿਆਂ ਛੋਟਿਆਂ ਨੂੰ ਪਾਣੀ ਲਈ ਭੇਜਦੇ ਹਨ, ਉਹ ਚੁਬੱਚਿਆਂ ਉੱਤੇ ਜਾਂਦੇ ਹਨ, ਪਰ ਪਾਣੀ ਨਹੀਂ ਲੱਭਦਾ। ਉਹ ਆਪਣੇ ਸੱਖਣੇ ਭਾਂਡਿਆਂ ਸਣੇ ਮੁੜ ਆਉਂਦੇ ਹਨ, ਉਹ ਸ਼ਰਮਿੰਦੇ ਹੁੰਦੇ ਅਤੇ ਮੂੰਹ ਕਾਲੇ ਹੋ ਕੇ ਆਪਣੇ ਸਿਰ ਢੱਕ ਲੈਂਦੇ ਹਨ।