Bible Language

Jeremiah 17 (ERVEN) Easy to Read - English

Versions

PAV   ਯਹੂਦਾਹ ਦਾ ਪਾਪ ਲੋਹੇ ਦੀ ਲਿੱਖਣ ਅਤੇ ਹੀਰੇ ਦੀ ਨੋਕ ਨਾਲ ਲਿਖਿਆ ਗਿਆ, ਓਹਨਾਂ ਦੇ ਦਿਲ ਦੀ ਪੱਟੀ ਉੱਤੇ ਅਤੇ ਤੁਹਾਡੀਆਂ ਜਗਵੇਦੀਆਂ ਦੇ ਸਿੰਙਾਂ ਉੱਤੇ ਉੱਕਰਿਆ ਗਿਆ
IRVPA   {ਯਹੂਦਾਹ ਦਾ ਪਾਪ ਅਤੇ ਉਸ ਦੀ ਸਜ਼ਾ} PS ਯਹੂਦਾਹ ਦਾ ਪਾਪ, ਲੋਹੇ ਦੀ ਕਲਮ ਅਤੇ ਹੀਰੇ ਦੀ ਨੋਕ ਨਾਲ ਲਿਖਿਆ ਗਿਆ, ਉਹਨਾਂ ਦੇ ਦਿਲ ਦੀ ਤਖ਼ਤੀ ਉੱਤੇ ਅਤੇ ਤੁਹਾਡੀਆਂ ਜਗਵੇਦੀਆਂ ਦੇ ਸਿੰਗਾਂ ਉੱਤੇ ਉੱਕਰਿਆ ਗਿਆ