Bible Language

Jeremiah 43 (ERVEN) Easy to Read - English

Versions

PAV   ਤਾਂ ਐਉਂ ਹੋਇਆ ਕਿ ਜਦ ਯਿਰਮਿਯਾਹ ਸਾਰੇ ਲੋਕਾਂ ਨਾਲ ਓਹਨਾਂ ਦੇ ਪਰਮੇਸ਼ੁਰ ਯਹੋਵਾਹ ਦੀਆਂ ਸਾਰੀਆਂ ਗੱਲਾਂ ਨੂੰ ਬੋਲ ਚੁੱਕਾ ਜਿਨ੍ਹਾਂ ਨੂੰ ਯਹੋਵਾਹ ਓਹਨਾਂ ਦੇ ਪਰਮੇਸ਼ੁਰ ਨੇ ਓਹਨਾਂ ਕੋਲ ਘੱਲਿਆ ਅਰਥਾਤ ਏਹਨਾਂ ਸਾਰੀਆਂ ਗੱਲਾਂ ਨੂੰ
IRVPA   {ਯਿਰਮਿਯਾਹ ਨੂੰ ਮਿਸਰ ਲਿਜਾਇਆ ਜਾਣਾ} PS ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਿਰਮਿਯਾਹ ਸਾਰੇ ਲੋਕਾਂ ਨਾਲ ਉਹਨਾਂ ਦੇ ਪਰਮੇਸ਼ੁਰ ਯਹੋਵਾਹ ਦੀਆਂ ਸਾਰੀਆਂ ਗੱਲਾਂ ਨੂੰ ਬੋਲ ਚੁੱਕਾ, ਜਿਹਨਾਂ ਨੂੰ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਨੇ ਉਹਨਾਂ ਕੋਲ ਭੇਜਿਆ, ਅਰਥਾਤ ਇਹਨਾਂ ਸਾਰੀਆਂ ਗੱਲਾਂ ਨੂੰ