Bible Language

Jeremiah 47:1 (ERVEN) Easy to Read - English

Versions

PAV   ਯਹੋਵਾਹ ਦਾ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਕੋਲ ਫਲਿਸਤੀਆਂ ਦੇ ਵਿਖੇ ਆਇਆ, ਏਸ ਤੋਂ ਪਹਿਲਾਂ ਕਿ ਫ਼ਿਰਊਨ ਨੇ ਅੱਜ਼ਾਹ ਨੂੰ ਮਾਰ ਦਿੱਤਾ,-
IRVPA   {ਫ਼ਲਿਸਤੀਆਂ ਦੇ ਬਾਰੇ ਪਰਮੇਸ਼ੁਰ ਦਾ ਸੰਦੇਸ਼} PS ਯਹੋਵਾਹ ਦਾ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਕੋਲ ਫ਼ਲਿਸਤੀਆਂ ਦੇ ਬਾਰੇ ਆਇਆ, ਇਸ ਤੋਂ ਪਹਿਲਾਂ ਕਿ ਫ਼ਿਰਊਨ ਨੇ ਅੱਜ਼ਾਹ ਨੂੰ ਮਾਰ ਦਿੱਤਾ,