Bible Language

Jeremiah 47:3 (ERVEN) Easy to Read - English

Versions

PAV   ਉਹ ਦੇ ਜੰਗੀ ਘੋੜਿਆਂ ਦੇ ਸੁੰਮਾਂ ਦੀ ਟਾਪ ਦੀ ਅਵਾਜ਼ ਨਾਲ, ਉਹ ਦਿਆਂ ਰਥਾਂ ਦੇ ਸ਼ੋਰ ਨਾਲ, ਉਹ ਦੇ ਪਹੀਆਂ ਦੇ ਖੜਾਕ ਨਾਲ, ਪਿਉ ਆਪਣੇ ਪੁੱਤ੍ਰਾਂ ਵੱਲ ਮੁੜ ਕੇ ਨਾ ਵੇਖਦੇ, ਓਹਨਾਂ ਦੇ ਹੱਥ ਇੰਨੇ ਨਿਰਬਲ ਹੋ ਗਏ,
IRVPA   ਉਹ ਦੇ ਜੰਗੀ ਘੋੜਿਆਂ ਦੇ ਸੁੰਮਾਂ ਦੀ ਟਾਪ ਦੀ ਅਵਾਜ਼ ਨਾਲ, ਉਹ ਦੇ ਰੱਥਾਂ ਦੇ ਸ਼ੋਰ ਨਾਲ, ਉਹ ਦੇ ਪਹਿਆਂ ਦੇ ਖੜਾਕ ਨਾਲ, ਪਿਉ ਆਪਣੇ ਪੁੱਤਰਾਂ ਵੱਲ ਮੁੜ ਕੇ ਨਾ ਵੇਖਦੇ, ਉਹਨਾਂ ਦੇ ਹੱਥ ਇੰਨ੍ਹੇ ਨਿਰਬਲ ਹੋ ਗਏ,