Bible Language

Joshua 14:11 (ERVEN) Easy to Read - English

Versions

PAV   ਮੈਂ ਅੱਜੇ ਤੀਕ ਇੰਨਾ ਬਲਵੰਤ ਹਾਂ ਜਿੰਨਾ ਉਸ ਦਿਨ ਸਾਂ ਜਦ ਮੂਸਾ ਨੇ ਮੈਨੂੰ ਘੱਲਿਆ ਸੀ। ਜਿਵੇਂ ਮੇਰਾ ਬਲ ਉਸ ਵੇਲੇ ਸੀ ਓਵੇਂ ਮੇਰਾ ਬਲ ਲੜਾਈ ਕਰਨ ਲਈ ਅਤੇ ਆਉਣ ਜਾਣ ਲਈ ਹੁਣ ਵੀ ਹੈ
IRVPA   ਮੈਂ ਅਜੇ ਤੱਕ ਇੰਨ੍ਹਾਂ ਬਲਵੰਤ ਹਾਂ ਜਿੰਨਾਂ ਉਸ ਦਿਨ ਸੀ ਜਦ ਮੂਸਾ ਨੇ ਮੈਨੂੰ ਭੇਜਿਆ ਸੀ। ਜਿਵੇਂ ਮੇਰਾ ਬਲ ਉਸ ਵੇਲੇ ਸੀ ਉਸੇ ਤਰ੍ਹਾਂ ਮੇਰਾ ਬਲ ਲੜਾਈ ਕਰਨ ਲਈ ਅਤੇ ਆਉਣ ਜਾਣ ਲਈ ਹੁਣ ਵੀ ਹੈ।