Bible Language

Judges 14:4 (ERVEN) Easy to Read - English

Versions

PAV   ਪਰ ਉਹ ਦੇ ਮਾਪੇ ਨਾ ਸਮਝੇ ਜੋ ਇਹ ਯਹੋਵਾਹ ਦੀ ਵੱਲੋਂ ਹੈਸੀ ਜੋ ਫਲਿਸਤੀਆਂ ਨਾਲ ਲੜਾਈ ਕਰਨ ਦਾ ਇੱਕ ਪੱਜ ਲੱਭਦਾ ਸੀ। ਉਸ ਵੇਲੇ ਫਲਿਸਤੀ ਇਸਰਾਏਲ ਉੱਤੇ ਰਾਜ ਕਰਦੇ ਸਨ।।
IRVPA   ਪਰ ਉਸ ਦੇ ਮਾਤਾ-ਪਿਤਾ ਨਾ ਸਮਝ ਸਕੇ ਕਿ ਇਹ ਗੱਲ ਯਹੋਵਾਹ ਦੇ ਵੱਲੋਂ ਸੀ, ਜੋ ਫ਼ਲਿਸਤੀਆਂ ਨਾਲ ਲੜਾਈ ਕਰਨ ਦਾ ਇੱਕ ਬਹਾਨਾ ਲੱਭਦਾ ਸੀ। ਉਸ ਸਮੇਂ ਫ਼ਲਿਸਤੀ ਇਸਰਾਏਲ ਉੱਤੇ ਰਾਜ ਕਰਦੇ ਸਨ। PEPS