Bible Language

Leviticus 26 (ERVEN) Easy to Read - English

Versions

PAV   ਤੁਸਾਂ ਆਪਣੇ ਲਈ ਕੋਈ ਠਾਕੁਰ ਨਾ ਬਣਾਉਣਾ, ਨਾ ਆਪਣੇ ਲਈ ਕੋਈ ਉੱਕਰੀ ਹੋਈ ਕੋਈ ਮੂਰਤ ਯਾਂ ਥੰਮ੍ਹ ਖੜਾ ਕਰਨਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਪੱਥਰ ਦੀ ਮੂਰਤ ਉਸ ਦੇ ਅੱਗੇ ਨਿਉਣ ਲਈ ਰੱਖਣੀ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
IRVPA   {ਹੁਕਮ ਪਾਲਣਾ ਕਰਨ ਦੀ ਬਰਕਤ} (ਬਿਵਸਥਾ 7:12-24; 28:1-14) PS ਤੁਸੀਂ ਆਪਣੇ ਲਈ ਕੋਈ ਮੂਰਤ ਨਾ ਬਣਾਉਣਾ, ਨਾ ਹੀ ਆਪਣੇ ਲਈ ਕੋਈ ਉੱਕਰੀ ਹੋਈ ਮੂਰਤ ਜਾਂ ਥੰਮ੍ਹ ਖੜ੍ਹਾ ਕਰਨਾ, ਅਤੇ ਨਾ ਹੀ ਮੱਥਾ ਟੇਕਣ ਲਈ ਆਪਣੇ ਦੇਸ਼ ਵਿੱਚ ਕੋਈ ਪੱਥਰ ਦੀ ਮੂਰਤ ਸਥਾਪਿਤ ਕਰਨਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।