Bible Language

Luke 2 (ERVEN) Easy to Read - English

Versions

PAV   ਉੱਨ੍ਹੀਂ ਦਿਨੀਂ ਐਉਂ ਹੋਇਆ ਕਿ ਕੈਸਰ ਔਗੂਸਤੁਸ ਦੇ ਕੋਲੋਂ ਹੁਕਮ ਨਿੱਕਲਿਆ ਜੋ ਸਾਰੀ ਦੁਨਿਆ ਦੀ ਮਰਦੁਮਸ਼ੁਮਾਰੀ ਹੋਵੇ
ERVPA   ਉਸ ਸਮੇਂ ਔਗੁਸਤੁਸ ਕੈਸਰ ਵੱਲੋਂ ਇਹ ਆਦੇਸ਼ ਹੋਇਆ ਕਿ ਸਾਰੇ ਰੋਮ ਵਾਸੀਆਂ ਨੂੰ ਮਰਦੁਮ-ਸ਼ੁਮਾਰੀ ਵਾਸਤੇ ਆਪਣੇ ਨਾਮ ਦਰਜ ਕਰਾਉਣੇ ਚਾਹੀਦੇ ਹਨ।
IRVPA   {ਯਿਸੂ ਦਾ ਜਨਮ} (ਮੱਤੀ 1:18-25) PS ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ।