Bible Language

Mark 12:43 (ERVEN) Easy to Read - English

Versions

PAV   ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਿਹੜੇ ਖ਼ਜ਼ਾਨੇ ਵਿੱਚ ਪਾਉਂਦੇ ਹਨ ਉਨ੍ਹਾਂ ਸਭਨਾਂ ਨਾਲੋਂ ਇਸ ਕੰਗਾਲ ਵਿਧਵਾ ਨੇ ਬਹੁਤਾ ਪਾਇਆ
ERVPA   ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਗਰੀਬ ਵਿਧਵਾ ਨੇ ਦੋ ਛੋਟੇ ਸਿੱਕੇ ਚਢ਼ਾਏ ਹਨ, ਅਸਲ ਵਿੱਚ ਜੋ ਕਿ ਸਾਰੇ ਧਨਵਾਨਾਂ ਦੀ ਚਢ਼ਾਈ ਢੇਰ ਸਾਰੀ ਭੇਟਾ ਨਾਲੋਂ ਕਿਤੇ ਵਧੇਰੇ ਹਨ।
IRVPA   ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜੇ ਦਾਨ ਪਾਤਰ ਵਿੱਚ ਪਾਉਂਦੇ ਹਨ ਉਨ੍ਹਾਂ ਸਭ ਨਾਲੋਂ ਇਸ ਕੰਗਾਲ ਵਿਧਵਾ ਨੇ ਜਿਆਦਾ ਪਾਇਆ।