Versions
PAV ਯੂਹੰਨਾ ਨੇ ਉਹ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਵਰਜਿਆ ਇਸ ਲਈ ਜੋ ਉਹ ਸਾਡੇ ਪਿੱਛੇ ਨਹੀਂ ਸੀ ਚੱਲਦਾ
ERVPA ਫ਼ਿਰ ਯੂਹੰਨਾ ਨੇ ਆਖਿਆ, “ਗੁਰੂ! ਅਸੀਂ ਇੱਕ ਬੰਦੇ ਨੂੰ ਤੇਰੇ ਨਾਂ ਉੱਤੇ ਭੂਤ ਕਢਦਿਆਂ ਵੇਖਿਆ ਹੈ, ਪਰ ਉਸਨੂੰ ਅਸੀਂ ਇਹ ਸਭ ਕਰਨ ਤੋਂ ਰੋਕਿਆ, ਕਿਉਂਕਿ ਉਹ ਸਾਡੇ ਧਡ਼ੇ ਵਿੱਚੋਂ ਨਹੀਂ ਸੀ।
IRVPA {ਜਿਹੜਾ ਵਿਰੋਧ ਵਿੱਚ ਨਹੀਂ ਉਹ ਨਾਲ ਹੈ} (ਲੂਕਾ 9:49) PS ਯੂਹੰਨਾ ਨੇ ਉਸ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਕਿਉਂਕਿ ਉਹ ਸਾਡੇ ਪਿੱਛੇ ਨਹੀਂ ਚੱਲਦਾ।