Bible Language

Mark 9:41 (ERVEN) Easy to Read - English

Versions

PAV   ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਕਟੋਰਾ ਪਾਣੀ ਦਾ ਪੀਣ ਨੂੰ ਦੇਵੇ ਇਸ ਕਰਕੇ ਜੋ ਤੁਸੀਂ ਮਸੀਹ ਦੇ ਹੋ ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਉਹ ਆਪਣਾ ਫਲ ਪਾਏ ਬਿਨਾਂ ਕਦੇ ਨਾ ਰਹੇਗਾ
ERVPA   ਮੈਂ ਤੁਹਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਤੁਹਨੂੰ ਪਾਣੀ ਦਾ ਪਿਆਲਾ ਪੀਣ ਨੂੰ ਦਿੰਦਾ ਹੈ, ਕਿਉਂਕਿ ਤੁਸੀਂ ਮਸੀਹ ਦੇ ਹੋ, ਤਾਂ ਉਹ ਜ਼ਰੂਰ ਆਪਣਾ ਫ਼ਲ ਪਾਵੇਗਾ।
IRVPA   ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਗਿਲਾਸ ਪਾਣੀ ਦਾ ਪੀਣ ਨੂੰ ਦੇਵੇ ਇਸ ਕਰ ਕੇ ਜੋ ਤੁਸੀਂ ਮਸੀਹ ਦੇ ਹੋ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾਏ ਬਿਨ੍ਹਾਂ ਕਦੇ ਨਾ ਰਹੇਗਾ। ਮੱਤੀ 18:6-9; ਲੂਕਾ 17:1, 2 PEPS