Bible Language

Mark 9:50 (ERVEN) Easy to Read - English

Versions

PAV   ਲੂਣ ਅੱਛਾ ਹੈ ਪਰ ਜੇ ਲੂਣ ਬੇ ਸੁਆਦ ਹੋ ਜਾਏ ਤਾਂ ਤੁਸੀਂ ਉਹ ਨੂੰ ਕਾਸ ਨਾਲ ਸੁਆਦੀ ਕਰੋਗੇ? ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਏ ਨਾਲ ਮਿਲੇ ਰਹੋ ।।
ERVPA   ਲੂਣ ਚੰਗਾ ਹੈ। ਜੇਕਰ ਲੂਣ ਆਪਣਾ ਲੂਣਾਪਨ ਛੱਡ ਦੇਵੇ ਤਾਂ ਉਹ ਦੋਬਾਰਾ ਨਮਕੀਨ ਨਹੀਂ ਹੋ ਸਕਦਾ। ਇਸ ਲਈ ਹਮੇਸ਼ਾ ਚੰਗਿਆਈ ਨਾਲ ਭਰਪੂਰ ਰਹੋ ਅਤੇ ਇੱਕ-ਦੂਜੇ ਨਾਲ ਸ਼ਾਂਤੀ ਪੂਰਵਕ ਰਹੋ।”
IRVPA   ਲੂਣ ਚੰਗਾ ਹੈ, ਪਰ ਜੇ ਲੂਣ ਬੇਸੁਆਦ ਜੋ ਜਾਏ ਤਾਂ ਤੁਸੀਂ ਉਹ ਨੂੰ ਕਿਵੇਂ ਸਲੂਣਾ ਕਰੋਗੇ? ਇਸ ਲਈ ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਜੇ ਨਾਲ ਮੇਲ-ਮਿਲਾਪ ਰੱਖੋ ਰਹੋ। PE