Bible Language

Matthew 12:45 (ERVEN) Easy to Read - English

Versions

PAV   ਤਦ ਉਹ ਜਾਕੇ ਹੋਰ ਸੱਤ ਆਤਮੇ ਆਪਣੇ ਨਾਲੋਂ ਵੀ ਭੈੜੇ ਸੰਗ ਲਿਆਉਂਦਾ ਹੈ ਅਤੇ ਓਹ ਅੰਦਰ ਵੜ ਕੇ ਉੱਥੇ ਵੱਸਦੇ ਹਨ। ਤਾਂ ਉਸ ਮਨੁੱਖ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਵੀ ਠੀਕ ਇਹੋ ਜਿਹਾ ਹਾਲ ਹੋਵੇਗਾ।।
ERVPA   ਤਦ ਉਹ ਪ੍ਰੇਤ ਆਤਮਾ ਜਾਂਦਾ ਹੈ ਅਤੇ ਆਪਣੇ ਤੋਂ ਵੀ ਵਧ ਭੈਡ਼ੇ ਸੱਤ ਹੋਰ ਭ੍ਰਿਸ਼ਟ ਆਤਮੇ ਨਾਲ ਲਿਆਉਂਦਾ ਹੈ। ਫ਼ਿਰ ਉਹ ਸਾਰੇ ਆਤਮੇ ਉਸ ਮਨੁੱਖ ਅੰਦਰ ਜਾ ਵਸਦੇ ਹਨ। ਫ਼ੇਰ ਉਸ ਮਨੁੱਖ ਦਾ ਹਾਲ ਪਹਿਲਾਂ ਨਾਲੋਂ ਵੀ ਵਧ ਬੁਰਾ ਹੁੰਦਾ ਹੈ।” ਇਹੀ ਦੁਸ਼ਟ ਲੋਕਾਂ ਨਾਲ ਵਾਪਰੇਗਾ ਜੋ ਅੱਜ ਜਿਉਂਦੇ ਹਨ।”
IRVPA   ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ। PS