Bible Language

Matthew 14:3 (ERVEN) Easy to Read - English

Versions

PAV   ਹੇਰੋਦੇਸ ਨੇ ਆਪਣੇ ਭਾਈ ਫ਼ਿਲਿੱਪੁਸ ਦੀ ਤੀਵੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜ ਕੇ ਬੱਧਾ ਅਤੇ ਕੈਦ ਵਿੱਚ ਪਾ ਦਿੱਤਾ ਸੀ
ERVPA   ਹੇਰੋਦੇਸ ਨੇ ਆਪਾਣੇ ਭਰਾ ਫ਼ਿਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਣ ਯੂਹੰਨਾ ਨੂੰ ਫ਼ਡ਼ਕੇ ਬੰਨ੍ਹਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ।
IRVPA   ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ।