Bible Language

Matthew 15:32 (ERVEN) Easy to Read - English

Versions

PAV   ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਓਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿੰਦੇ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਰ ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆ ਵਿਦਿਆਂ ਕਰਾਂ ਮਤੇ ਓਹ ਰਸਤੇ ਵਿੱਚ ਹੁੱਸ ਜਾਣ
ERVPA   ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, “ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ, ਅਤੇ ਇਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਤੇ ਮੈਂ ਨਹੀਂ ਚਾਹੁੰਦਾ ਕਿ ਇਨ੍ਹਾਂ ਨੂੰ ਭੁਖਿਆਂ ਵਿਦਾ ਕਰਾਂ, ਕਿਤੇ ਉਹ ਰਸਤੇ ਵਿੱਚ ਹੀ ਭੁਖ ਦੇ ਮਾਰੇ ਬੇਹੋਸ਼ ਨਾ ਹੋ ਜਾਣ।”
IRVPA   {ਚਾਰ ਹਜ਼ਾਰ ਨੂੰ ਰਜਾਉਣਾ} (ਮਰਕੁਸ 8:1-10) PS ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।