Versions
PAV ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਪਹਿਰਾ ਤੁਹਾਡੇ ਕੋਲ ਹੈ। ਜਾਓ, ਜਿਸ ਤਰ੍ਹਾਂ ਸਮਝੋ ਉਹ ਦੀ ਰਾਖੀ ਕਰੋ
ERVPA ਪਿਲਾਤੁਸ ਨੇ ਆਖਿਆ, “ਤੁਸੀਂ ਕੁਝ ਸਿਪਾਹੀ ਲੈ ਲਵੋ ਅਤੇ ਜਿੰਨੀ ਚੰਗੀ ਤਰ੍ਹਾਂ ਤੁਸੀਂ ਚਾਹੁੰਦੇ ਹੋ ਉਸਦੀ ਕਬਰ ਦੀ ਰਾਖੀ ਕਰੋ।”
IRVPA ਪਿਲਾਤੁਸ ਨੇ ਉਨ੍ਹਾਂ ਨੂੰ ਆਖਿਆ, ਰੱਖਿਅਕ ਤੁਹਾਡੇ ਕੋਲ ਹਨ। ਜਾਓ, ਜਿਸ ਤਰ੍ਹਾਂ ਸਮਝੋ ਉਹ ਦੀ ਰਾਖੀ ਕਰੋ।