Bible Language

Matthew 28:5 (ERVEN) Easy to Read - English

Versions

PAV   ਪਰ ਦੂਤ ਨੇ ਅੱਗੋਂ ਤੀਵੀਆਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ ਭਾਲਦੀਆਂ ਹੋ
ERVPA   ਦੂਤ ਨੇ ਉਨ੍ਹਾਂ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਮੈਂ ਜਾਣਦਾ ਹਾਂ ਕਿ ਤੁਸੀਂ ਉਸ ਯਿਸੂ ਨੂੰ ਲਭ ਰਹੀਆਂ ਹੋ ਜਿਸਨੂੰ ਸਲੀਬ ਦਿੱਤੀ ਗਈ ਸੀ।
IRVPA   ਪਰ ਦੂਤ ਨੇ ਔਰਤਾਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ, ਲੱਭਦੀਆਂ ਹੋ।