Bible Language

Matthew 28:6 (ERVEN) Easy to Read - English

Versions

PAV   ਉਹ ਐਥੇ ਹੈ ਨਹੀਂ ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੁ ਪਿਆ ਹੋਇਆ ਸੀ
ERVPA   ਪਰ ਯਿਸੂ ਇਥੇ ਨਹੀਂ ਹੈ, ਕਿਉਂਕਿ, ਜਿਵੇ ਉਸਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ।
IRVPA   ਉਹ ਐਥੇ ਨਹੀਂ ਹੈ, ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੂ ਪਿਆ ਹੋਇਆ ਸੀ।