Bible Language

Nehemiah 10:37 (ERVEN) Easy to Read - English

Versions

PAV   ਆਪਣੀ ਤੌਣ ਦਾ ਪਹਿਲਾ ਪੇੜਾ ਅਤੇ ਆਪਣੀਆਂ ਚੁਕਵੀਆਂ ਭੇਟਾਂ ਅਤੇ ਬਿਰਛਾਂ ਦੇ ਹਰ ਪਰਕਾਰ ਦੇ ਫਲ ਅਰ ਮੈ ਅਤੇ ਤੇਲ ਅਤੇ ਆਪਣੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਵਿੱਚ ਜਾਜਕਾਂ ਲਈ ਅਤੇ ਆਪਣੀ ਭੋਂ ਦਾ ਦਸਵੰਧ ਲੇਵੀਆਂ ਲਈ ਲਿਆਵਾਂਗੇ ਕਿਉਂਕਿ ਲੇਵੀ ਸਾਡੀ ਵਾਹੀ ਦੇ ਸਾਰਿਆਂ ਸ਼ਹਿਰਾਂ ਵਿੱਚ ਦਸਵੰਧ ਲੈਂਦੇ ਹਨ
IRVPA   ਅਸੀਂ ਆਪਣਾ ਪਹਿਲਾ ਗੁੰਨ੍ਹਿਆ ਹੋਇਆ ਆਟਾ ਅਤੇ ਚੁੱਕਣ ਦੀਆਂ ਭੇਟਾਂ ਅਤੇ ਹਰ ਪ੍ਰਕਾਰ ਦੇ ਰੁੱਖਾਂ ਦਾ ਫਲ ਅਤੇ ਨਵੀਂ ਮਧ ਅਤੇ ਤੇਲ ਆਪਣੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਵਿੱਚ ਜਾਜਕਾਂ ਦੇ ਲਈ ਅਤੇ ਆਪਣੀ ਭੂਮੀ ਦੀ ਉਪਜ ਦਾ ਦਸਵੰਧ ਲੇਵੀਆਂ ਦੇ ਲਈ ਲਿਆਇਆ ਕਰਾਂਗੇ ਕਿਉਂਕਿ ਲੇਵੀ ਸਾਡੀ ਖੇਤੀ ਦੇ ਸਾਰੇ ਸ਼ਹਿਰਾਂ ਵਿੱਚੋਂ ਦਸਵੰਧ ਲੈਂਦੇ ਹਨ।