Bible Language

Nehemiah 11:3 (ERVEN) Easy to Read - English

Versions

PAV   ਏਹ ਉਸ ਸੂਬੇ ਦੇ ਮੁਖੀਏ ਹਨ ਜਿਹੜੇ ਯਰੂਸ਼ਲਮ ਵਿੱਚ ਵੱਸ ਗਏ ਪਰ ਯਹੂਦਾਹ ਦੇ ਸ਼ਹਿਰਾਂ ਵਿੱਚ ਹਰ ਮਨੁੱਖ ਆਪਣੀ ਮਿਲਕੀਅਤ ਦੇ ਸ਼ਹਿਰ ਵਿੱਚ ਵੱਸਦਾ ਸੀ ਅਰਥਾਤ ਇਸਰਾਏਲ, ਜਾਜਕ, ਲੇਵੀ, ਨਥੀਨੀਮ ਅਤੇ ਸੁਲੇਮਾਨ ਦੇ ਟਹਿਲੂਆਂ ਦੀ ਵੰਸ
IRVPA   ਇਹ ਉਸ ਸੂਬੇ ਦੇ ਆਗੂ ਹਨ ਜਿਹੜੇ ਯਰੂਸ਼ਲਮ ਵਿੱਚ ਵੱਸ ਗਏ ਪਰ ਯਹੂਦਾਹ ਦੇ ਸ਼ਹਿਰਾਂ ਵਿੱਚ ਹਰ ਮਨੁੱਖ ਆਪਣੀ ਨਿੱਜ ਭੂਮੀ ਵਿੱਚ ਵੱਸਦਾ ਸੀ ਅਰਥਾਤ ਇਸਰਾਏਲੀ, ਜਾਜਕ, ਲੇਵੀ, ਨਥੀਨੀਮ (ਭਵਨ ਦੇ ਸੇਵਕ) ਅਤੇ ਸੁਲੇਮਾਨ ਦੀ ਸੇਵਕਾਂ ਦੀ ਸੰਤਾਨ