Bible Language

Psalms 53:5 (ERVEN) Easy to Read - English

Versions

PAV   ਉਨ੍ਹਾਂ ਨੇ ਉੱਥੇ ਵੱਡਾ ਭੈ ਖਾਧਾ ਜਿੱਥੇ ਕੋਈ ਭੈ ਨਹੀਂ ਸੀ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਹੱਡੀਆਂ ਨੂੰ ਖਿੰਡਾ ਦਿੱਤਾ ਹੈ, ਜਿਹੜੇ ਤੇਰੇ ਵਿਰੁੱਧ ਛੌਣੀ ਪਾਈ ਬੈਠੇ ਸਨ, ਤੂੰ ਉਨ੍ਹਾਂ ਨੂੰ ਸ਼ਰਮਿੰਦਿਆਂ ਕੀਤਾ ਹੈ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਿਆਗ ਦਿੱਤਾ ਹੈ।
IRVPA   ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ ਜਿੱਥੇ ਕੋਈ ਭੈਅ ਨਹੀਂ ਸੀ, ਕਿਉਂ ਜੋ ਪਰਮੇਸ਼ੁਰ ਨੇ ਅਧਰਮੀਆਂ ਤੁਹਾਡੇ ਦੁਆਲੇ ਦੇ ਲੋਕਾਂ ਦੀਆਂ ਦੀਆਂ ਹੱਡੀਆਂ ਨੂੰ ਖਿੰਡਾ ਦਿੱਤਾ ਹੈ, ਜਿਹੜੇ ਤੇਰੇ ਵਿਰੁੱਧ ਛਾਉਣੀ ਪਾਈ ਬੈਠੇ ਸਨ, ਤੂੰ ਉਨ੍ਹਾਂ ਨੂੰ ਸ਼ਰਮਿੰਦਿਆਂ ਕੀਤਾ ਹੈ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਿਆਗ ਦਿੱਤਾ ਹੈ।