Versions
PAV ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਤੀਵੀਂ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਜਿਹੜਾ ਕੁਫ਼ਰ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਸਨ ਬੈਠੇ ਵੇਖਿਆ
ERVPA ਤਾਂ ਫ਼ੇਰ ਦੂਤ ਮੈਨੂੰ ਆਤਮਾ ਰਾਹੀਂ ਮਾਰੂਥਲ ਨੂੰ ਲੈ ਗਿਆ। ਉਥੇ ਮੈਂ ਇੱਕ ਔਰਤ ਨੂੰ ਲਾਲ ਰੰਗ ਦੇ ਜਾਨਵਰ ਉੱਤੇ ਬੈਠਿਆਂ ਦੇਖਿਆ। ਜਾਨਵਰ ਉੱਤੇ ਸਾਰੇ ਪਾਸੇ ਮੰਦੇ ਨਾਮ ਲਿਖੇ ਹੋਏ ਸਨ। ਜਾਨਵਰ ਦੇ ਸੱਤ ਸਿਰ ਅਤੇ ਦਸ ਸਿੰਗ ਸਨ।
IRVPA ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਔਰਤ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਬੈਠੇ ਵੇਖਿਆ, ਜਿਹੜਾ ਦਰਿੰਦਾ ਨਿੰਦਿਆ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਸ ਦੇ ਸੱਤ ਸਿਰ ਅਤੇ ਦਸ ਸਿੰਗ ਸਨ।