Bible Language

Romans 1:1 (ERVEN) Easy to Read - English

Versions

PAV   ਲਿਖਤੁਮ ਪੌਲੁਸ ਯਿਸੂ ਮਸੀਹ ਦਾ ਦਾਸ ਜਿਹੜਾ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ ਖਬਰੀ ਦੇ ਲਈ ਵੱਖਰਾ ਕੀਤਾ ਗਿਆ
ERVPA   ਪੌਲੁਸ, ਮਸੀਹ ਯਿਸੂ ਦੇ ਸੇਵਕ ਵੱਲੋਂ ਸ਼ੁਭ ਕਾਮਨਾਵਾਂ। ਪਰਮੇਸ਼ੁਰ ਨੇ ਮੈਨੂੰ ਰਸੂਲ ਬਨਣ ਲਈ ਸਦਿਆ। ਮ੍ਮੈਨੂੰ ਪਰਮੇਸ਼ੁਰ ਦੀ ਖੁਸ਼ ਖਬਰੀ ਸਾਰੇ ਲੋਕਾਂ ਨੂੰ ਸੁਨਾਉਣ ਲਈ ਚੁਣਿਆ ਗਿਆ।
IRVPA   ਪੌਲੁਸ ਦੇ ਵਲੋਂ ਜੋ ਯਿਸੂ ਮਸੀਹ ਦਾ ਦਾਸ ਹੈ, ਜੋ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦੇ ਲਈ ਅਲੱਗ ਕੀਤਾ ਗਿਆ।