Bible Language

Romans 6:4 (ERVEN) Easy to Read - English

Versions

PAV   ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਕਰਕੇ ਉਹ ਦੇ ਨਾਲ ਦੱਬੇ ਗਏ ਤਾਂ ਜੋ ਜਿਵੇਂ ਪਿਤਾ ਦੀ ਵਡਿਆਈ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।।
ERVPA   ਇਸ ਲਈ ਜਦੋਂ ਸਾਨੂੰ ਬਪਤਿਸਮਾ ਦਿੱਤਾ ਗਿਆ ਸੀ, ਅਸੀਂ ਮਸੀਹ ਦੇ ਨਾਲ ਹੀ ਦਫ਼ਨਾਏ ਗਏ ਸਾਂ ਅਤੇ ਉਸ ਨਾਲ ਮੌਤ ਸਾਂਝੀ ਕੀਤੀ। ਅਸੀਂ ਮਸੀਹ ਨਾਲ ਇਸ ਲਈ ਦਫ਼ਨਾਏ ਗਏ ਤਾਂ ਜੋ ਅਸੀਂ ਉਭਾਰੇ ਜਾਈਏ ਅਤੇ ਇੱਕ ਨਵਾਂ ਜੀਵਨ ਜੀਵੀਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਮਸੀਹ ਨੂੰ ਪਿਤਾ ਦੀ ਮਹਾਨ ਸ਼ਕਤੀ ਨਾਲ ਮੁਰਦਿਆਂ ਵਿੱਚੋਂ ਉਭਾਰਿਆ ਗਿਆ ਸੀ।
IRVPA   ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ। PEPS