Bible Language

Zechariah 10 (ERVEN) Easy to Read - English

Versions

PAV   ਯਹੋਵਾਹ ਤੋਂ ਮੀਂਹ ਮੰਗੋ, ਬਹਾਰ ਦੀ ਰੁੱਤ ਦਾ ਮੀਂਹ, ਯਹੋਵਾਹ ਬਿਜਲੀ ਚਮਕਾਉਂਦਾ ਹੈ, ਉਹ ਓਹਨਾਂ ਨੂੰ ਵਾਛੜ ਵਾਲਾ ਮੀਂਹ, ਅਤੇ ਹਰੇਕ ਨੂੰ ਖੇਤ ਵਿੱਚ ਸਾਗ ਪੱਤ ਦੇਵੇਗਾ।