Bible Language

Zechariah 12 (ERVEN) Easy to Read - English

Versions

PAV   ਇਸਰਾਏਲ ਦੇ ਵਿਖੇ ਯਹੋਵਾਹ ਦਾ ਬਚਨ। ਯਹੋਵਾਹ ਦਾ ਵਾਕ ਹੈ, ਜਿਹੜਾ ਅਕਾਸ਼ ਨੂੰ ਤਾਣਦਾ ਅਤੇ ਧਰਤੀ ਦੀ ਨੀਂਹ ਰੱਖਦਾ ਅਤੇ ਆਦਮੀ ਦਾ ਆਤਮਾ ਉਸ ਦੇ ਵਿੱਚ ਰਚਦਾ ਹੈ
IRVPA   {ਭਵਿੱਖ ਦੇ ਵਿੱਚ ਯਰੂਸ਼ਲਮ ਦਾ ਛੁਟਕਾਰਾ} PS ਇਸਰਾਏਲ ਦੇ ਬਾਰੇ ਯਹੋਵਾਹ ਦਾ ਬਚਨ। ਯਹੋਵਾਹ ਦਾ ਵਾਕ ਹੈ, ਜਿਹੜਾ ਆਕਾਸ਼ ਨੂੰ ਤਾਣਦਾ, ਧਰਤੀ ਦੀ ਨੀਂਹ ਰੱਖਦਾ ਅਤੇ ਮਨੁੱਖ ਦਾ ਆਤਮਾ ਉਸ ਦੇ ਅੰਦਰ ਰਚਦਾ ਹੈ।