Bible Language

Acts 10:11 (ERVEN) Easy to Read - English

Versions

PAV   ਅਤੇ ਕੀ ਵੇਖਦਾ ਹੈ ਕਿ ਅਕਾਸ਼ ਖੁਲ਼੍ਹਾ ਹੈ ਅਤੇ ਇੱਕ ਚੀਜ਼ ਵੱਡੀ ਚਾਦਰ ਦੇ ਸਮਾਨ ਚੌਹੁੰ ਪੱਲਿਆਂ ਤੋਂ ਧਰਤੀ ਦੀ ਵੱਲ ਲਮਕਾਈ ਹੋਈ ਹੇਠਾਂ ਉਤੱਰਦੀ ਹੈ
ERVPA   ਉਸਨੇ ਖੁਲ੍ਹੇ ਆਕਾਸ਼ ਨੂੰ ਵੇਖਿਆ ਅਤੇ ਉਸ ਵਿੱਚੋਂ ਚਾਦਰ ਵਾਂਗ ਕੋਈ ਚੀਜ਼ ਥੱਲੇ ਆਉਂਦੀ ਵੇਖੀ ਜੋ ਕਿ ਚਹੁੰ ਪਾਸਿਆਂ ਤੋਂ ਧਰਤੀ ਦੇ ਵੱਲ ਲਮਕਾਈ ਹੋਈ ਹੇਠਾਂ ਉਤਰ ਰਹੀ ਸੀ।
IRVPA   ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ।