Bible Language

Acts 10:15 (ERVEN) Easy to Read - English

Versions

PAV   ਫੇਰ ਦੂਈ ਵਾਰ ਉਹ ਨੂੰ ਅਵਾਜ਼ ਆਈ ਕਿ ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਉਹ ਨੂੰ ਤੂੰ ਅਸ਼ੁੱਧ ਨਾ ਕਹੁ
ERVPA   ਪਰ ਉਸ ਅਵਾਜ਼ ਨੇ ਦੋਬਾਰਾ ਉਸਨੂੰ ਕਿਹਾ, “ਪਰਮੇਸ਼ੁਰ ਨੇ ਇਹ ਸਭ ਵਸਤਾਂ ਸ਼ੁਧ ਬਣਾਈਆਂ ਹਨ। ਇਸ ਲਈ ਇਨ੍ਹਾਂ ਨੂੰ ‘ਅਪਵਿੱਤਰ’ ਨਾ ਕਹਿ।”
IRVPA   ਫਿਰ ਦੂਜੀ ਵਾਰ ਉਹ ਨੂੰ ਅਵਾਜ਼ ਆਈ ਕਿ, ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।