Bible Language

Acts 10:19 (ERVEN) Easy to Read - English

Versions

PAV   ਜਾਂ ਪਤਰਸ ਉਸ ਦਰਸ਼ਣ ਦੀ ਸੋਚ ਵਿੱਚ ਪਿਆ ਹੋਇਆ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਭਾਲਦੇ ਹਨ
ERVPA   ਪਤਰਸ ਅਜੇ ਵੀ ਉਸ ਦਰਸ਼ਨ ਬਾਰੇ ਹੀ ਸੋਚ ਰਿਹਾ ਸੀ ਪਰ ਆਤਮਾ ਨੇ ਉਸਨੂੰ ਕਿਹਾ, “ਵੇਖ। ਤਿੰਨ ਆਦਮੀ ਬਾਹਰ ਤੈਨੂੰ ਲਭ ਰਹੇ ਹਨ।
IRVPA   ਜਦੋਂ ਪਤਰਸ ਉਸ ਦਰਸ਼ਣ ਬਾਰੇ ਸੋਚ ਰਿਹਾ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਲੱਭਦੇ ਹਨ।