Bible Language

Acts 10:21 (ERVEN) Easy to Read - English

Versions

PAV   ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਉਤਰ ਕੇ ਕਿਹਾ ਕਿ ਵੇਖੋ, ਜਿਹ ਨੂੰ ਤੁਸੀਂ ਭਾਲਦੇ ਹੋ ਸੋ ਮੈਂ ਹੀ ਹਾਂ। ਤੁਸੀਂ ਕਾਹ ਦੇ ਲਈ ਆਏ ਹੋॽ
ERVPA   ਫ਼ੇਰ ਪਤਰਸ ਹੇਠਾਂ ਉਤਰਿਆ ਅਤੇ ਆਦਮੀਆਂ ਨੂੰ ਆਖਿਆ, “ਮੈਂ ਹੀ ਉਹ ਆਦਮੀ ਹਾਂ ਜਿਸਨੂੰ ਤੁਸੀਂ ਲਭਣ ਆਏ ਹੋ। ਤੁਸੀਂ ਇਥੇ ਕਿਸ ਵਾਸਤੇ ਆਏ ਹੋ?”
IRVPA   ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਕੇ ਕਿਹਾ ਕਿ ਵੇਖੋ, ਜਿਸ ਨੂੰ ਤੁਸੀਂ ਲੱਭਦੇ ਹੋ, ਉਹ ਮੈਂ ਹੀ ਹਾਂ। ਤੁਸੀਂ ਕਿਸ ਦੇ ਲਈ ਆਏ ਹੋ?