Bible Language

Acts 10:26 (ERVEN) Easy to Read - English

Versions

PAV   ਪਰ ਪਤਰਸ ਨੇ ਉਸ ਨੂੰ ਉੱਠਾ ਕੇ ਆਖਿਆ, ਉੱਠ ਖਲੋ, ਮੈਂ ਆਪ ਭੀ ਤਾਂ ਮਨੁੱਖ ਹੀ ਹਾਂ
ERVPA   ਪਰ ਪਤਰਸ ਨੇ ਉਸਨੂੰ ਉਠਾਇਆ ਅਤੇ ਆਖਿਆ, “ਉਠ ਖਲੋ। ਕਿਉਂਕਿ ਮੈਂ ਵੀ ਤੇਰੇ ਵਾਂਗ ਇੱਕ ਸਾਧਾਰਣ ਮਨੁੱਖ ਹੀ ਹਾਂ।”
IRVPA   ਪਰ ਪਤਰਸ ਨੇ ਉਸ ਨੂੰ ਉੱਠਾ ਕੇ ਆਖਿਆ, ਉੱਠ ਖੜ੍ਹਾ ਹੋ, ਮੈਂ ਵੀ ਤਾਂ ਇੱਕ ਮਨੁੱਖ ਹੀ ਹਾਂ।