Bible Language

Acts 10:31 (ERVEN) Easy to Read - English

Versions

PAV   ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਦਰਗਾਹੇ ਯਾਦ ਹੋਏ
ERVPA   ਉਸ ਆਦਮੀ ਨੇ ਕਿਹਾ, ‘ਕੁਰਨੇਲਿਯੁਸ, ਪਰਮੇਸ਼ੁਰ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਗਰੀਬਾਂ ਨੂੰ ਦਿੱਤੀਆਂ ਤੇਰੀਆਂ ਦਾਤਾਂ ਵੇਖ ਲਈਆਂ ਹਨ।
IRVPA   ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਹਜ਼ੂਰ ਵਿੱਚ ਯਾਦ ਕੀਤੇ ਗਏ।