Bible Language

Acts 10:32 (ERVEN) Easy to Read - English

Versions

PAV   ਇਸ ਲਈ ਯਾੱਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਕਹਾਉਂਦਾ ਹੈ ਬੁਲਵਾ ਲੈ ਉਹ ਸਮੁੰਦਰ ਦੇ ਕੰਢੇ ਸ਼ਮਊਨ ਖਟੀਕ ਦੇ ਘਰ ਉਤਰਿਆ ਹੋਇਆ ਹੈ
ERVPA   ਇਸ ਲਈ ਯੱਪਾ ਵਿੱਚ ਕੁਝ ਆਦਮੀਆਂ ਨੂੰ ਭੇਜ ਅਤੇ ਪਤਰਸ ਸ਼ਮਊਨ ਨੂੰ ਇਥੇ ਆਉਣ ਲਈ ਆਖ। ਪਤਰਸ ਉਸ ਘਰ ਵਿੱਚ ਰਹਿ ਰਿਹਾ ਹੈ ਜਿਸ ਘਰ ਦੇ ਆਦਮੀ ਦਾ ਨਾਂ ਵੀ ਸ਼ਮਊਨ ਹੈ ਜੋ ਚਮਡ਼ੇ ਦਾ ਕੰਮ ਕਰਦਾ ਹੈ। ਅਤੇ ਉਸਦਾ ਘਰ ਸਮੁੰਦਰ ਕੰਢੇ ਹੈ।’
IRVPA   ਇਸ ਲਈ ਯਾਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਬੁਲਾ ਲੈ। ਉਹ ਸਮੁੰਦਰ ਦੇ ਕੰਢੇ ਸ਼ਮਊਨ ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਉਸ ਦੇ ਘਰ ਮਹਿਮਾਨ ਹੈ।