Bible Language

Acts 10:37 (ERVEN) Easy to Read - English

Versions

PAV   ਉਸ ਗੱਲ ਨੂੰ ਤੁਸੀਂ ਆਪ ਜਾਣਦੇ ਹੋ ਜਿਹੜੀ ਉਸ ਬਪਤਿਸਮਾ ਦੇ ਮਗਰੋਂ ਜਿਹ ਦਾ ਯੂਹੰਨਾ ਨੇ ਪਰਚਾਰ ਕੀਤਾ ਸੀ ਗਲੀਲ ਤੋਂ ਸਾਰੇ ਯਹੂਦਿਯਾ ਵਿੱਚ ਫੈਲ ਗਈ
ERVPA   ਤੁਹਾਨੂੰ ਪਤਾ ਹੈ ਕਿ ਸਾਰੇ ਯਹੂਦਿਯਾ ਵਿੱਚ ਕੀ ਹੋਇਆ ਸੀ। ਇਸ ਦੀ ਸ਼ੁਰੂਆਤ ਗਲੀਲ ਵਿੱਚ ਯੂਹੰਨਾ ਦੇ ਬਪਤਿਸਮੇ ਬਾਰੇ ਪ੍ਰਚਾਰ ਤੋਂ ਬਾਅਦ ਹੋਈ ਅਤੇ ਇਹ ਸਾਰੇ ਯਹੂਦਿਯਾ ਵਿੱਚ ਫ਼ੈਲ ਗਈ ਸੀ।
IRVPA   ਤੁਸੀਂ ਆਪ ਹੀ ਉਸ ਬਚਨ ਨੂੰ ਜਾਣਦੇ ਹੋ ਜਿਹੜਾ ਯੂਹੰਨਾ ਦੇ ਬਪਤਿਸਮੇ ਦੇ ਪਰਚਾਰ ਤੋਂ ਬਾਅਦ, ਗਲੀਲ ਤੋਂ ਸਾਰੇ ਯਹੂਦਿਯਾ ਵਿੱਚ ਫੈਲ ਗਿਆ।