Bible Language

Acts 10:7 (ERVEN) Easy to Read - English

Versions

PAV   ਅਰ ਜਾਂ ਉਹ ਦੂਤ ਜਿਹ ਨੇ ਉਸ ਨਾਲ ਗੱਲਾਂ ਕੀਤੀਆਂ ਸਨ ਚੱਲਿਆ ਗਿਆ ਤਾਂ ਉਹ ਨੇ ਆਪਣੇ ਟਹਿਲੂਆਂ ਵਿੱਚੋਂ ਦੋ ਜਣੇ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਿੱਤ ਉਹ ਦੇ ਕੋਲ ਰਹਿੰਦੇ ਸਨ ਇੱਕ ਧਰਮੀ ਸਿਪਾਹੀ ਨੂੰ ਸੱਦਿਆ
ERVPA   ਜਿਹਡ਼ਾ ਦੂਤ ਕੁਰਨੇਲਿਯੁਸ ਨਾਲ ਗੱਲ ਕਰ ਰਿਹਾ ਸੀ, ਚਲਾ ਗਿਆ। ਉਸਤੋਂ ਬਾਅਦ ਕੁਰਨੇਲਿਯੁਸ ਨੇ ਆਪਣੇ ਦੋ ਨੌਕਰਾਂ ਤੇ ਇੱਕ ਸਿਪਾਹੀ ਨੂੰ ਬੁਲਵਾਇਆ। ਇਹ ਸਿਪਾਹੀ ਵੀ ਧਰਮੀ ਮਨੁੱਖ ਸੀ।
IRVPA   ਅਤੇ ਜਦੋਂ ਉਹ ਦੂਤ ਜਿਸ ਨੇ ਉਸ ਨਾਲ ਗੱਲਾਂ ਕੀਤੀਆਂ ਸਨ, ਚੱਲਿਆ ਗਿਆ ਤਾਂ ਉਹ ਨੇ ਆਪਣੇ ਸੇਵਕਾਂ ਵਿੱਚੋਂ ਦੋ ਆਦਮੀ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਿੱਤ ਉਹ ਦੇ ਨਾਲ ਰਹਿੰਦੇ ਸਨ ਇੱਕ ਧਰਮੀ ਸਿਪਾਹੀ ਨੂੰ ਸੱਦਿਆ