Bible Language

Amos 2:9 (ERVEN) Easy to Read - English

Versions

PAV   ਮੈਂ ਤਾਂ ਅਮੋਰੀਆਂ ਨੂੰ ਓਹਨਾਂ ਦੇ ਅੱਗਿਓ ਬਰਬਾਦ ਕੀਤਾ, ਜਿਨ੍ਹਾਂ ਦਾ ਕੱਦ ਦਿਆਰਾਂ ਦੇ ਕੱਦ ਵਰਗਾ ਸੀ, ਜਿਹੜੇ ਬਲੂਤਾਂ ਵਾਂਙੁ ਬਲਵਾਨ ਸਨ, ਪਰ ਮੈਂ ਉੱਪਰੋਂ ਉਨ੍ਹਾਂ ਦਾ ਫਲ, ਅਤੇ ਹੇਠੋਂ ਉਨ੍ਹਾਂ ਦੀਆਂ ਜੜ੍ਹਾਂ ਨੂੰ ਨਾਸ ਕੀਤਾ।
IRVPA   “ਮੈਂ ਅਮੋਰੀਆਂ ਨੂੰ ਉਹਨਾਂ ਦੇ ਸਾਹਮਣੇ ਬਰਬਾਦ ਕੀਤਾ, ਜਿਨ੍ਹਾਂ ਦਾ ਕੱਦ ਦਿਆਰਾਂ ਦੇ ਕੱਦ ਵਰਗਾ ਸੀ ਅਤੇ ਜਿਹੜੇ ਬਲੂਤਾਂ ਵਾਂਗੂੰ ਬਲਵਾਨ ਸਨ, ਫਿਰ ਵੀ ਮੈਂ ਉੱਪਰੋਂ ਉਨ੍ਹਾਂ ਦਾ ਫਲ ਅਤੇ ਹੇਠੋਂ ਉਨ੍ਹਾਂ ਦੀਆਂ ਜੜ੍ਹਾਂ ਨੂੰ ਨਾਸ ਕੀਤਾ।