Bible Language

Daniel 4:3 (ERVEN) Easy to Read - English

Versions

PAV   ਉਹ ਦੀਆਂ ਨਿਸ਼ਾਨੀਆਂ ਕਿਹੋ ਜਿਹੀਆਂ ਵੱਡੀਆਂ, ਅਤੇ ਉਹ ਦੇ ਅਚੰਭੇ ਕਿਹੋ ਜਿਹੇ ਸ਼ਕਤੀਵਾਨ ਹਨ! ਉਹ ਦਾ ਰਾਜ ਸਦੀਪਕ ਰਾਜ ਹੈ, ਅਤੇ ਉਹ ਦੀ ਸਰਦਾਰੀ ਪੀੜ੍ਹੀਓ ਪੀੜ੍ਹੀ ਤੀਕ!।।
IRVPA   ਉਹ ਦੀਆਂ ਨਿਸ਼ਾਨੀਆਂ ਕਿਹੋ ਜਿਹੀਆਂ ਵੱਡੀਆਂ ਅਤੇ ਉਹ ਦੇ ਅਚੰਭੇ ਕਿਹੋ ਜਿਹੇ ਸ਼ਕਤੀਮਾਨ ਹਨ! ਉਹ ਦਾ ਰਾਜ ਸਦੀਪਕ ਰਾਜ ਹੈ, ਅਤੇ ਉਹ ਦੀ ਪ੍ਰਭੂਤਾ ਪੀੜ੍ਹੀਓਂ ਪੀੜੀ ਤੱਕ!