Bible Language

Daniel 4:34 (ERVEN) Easy to Read - English

Versions

PAV   ਉਨ੍ਹਾਂ ਦਿਨਾਂ ਦੇ ਬੀਤਣ ਉੱਤੇ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫੇਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਸਰਦਾਰੀ ਸਦੀਪਕ ਸਰਦਾਰੀ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਹੈ!
IRVPA   {ਨਬੂਕਦਨੱਸਰ ਦੁਆਰਾ ਪਰਮੇਸ਼ੁਰ ਦੀ ਉਸਤਤ} PS ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ!