Bible Language

Daniel 6:13 (ERVEN) Easy to Read - English

Versions

PAV   ਉਨ੍ਹਾਂ ਨੇ ਉੱਤਰ ਦਿੱਤਾ ਅਤੇ ਰਾਜੇ ਦੇ ਅੱਗੇ ਬੇਨਤੀ ਕੀਤੀ ਭਈ ਹੇ ਰਾਜਨ, ਉਹ ਦਾਨੀਏਲ ਜੋ ਯਹੂਦੀਆਂ ਦੇ ਅਸੀਰਾਂ ਵਿੱਚੋਂ ਹੈ ਉਹ ਤੁਹਾਨੂੰ ਨਹੀਂ ਮੰਨਦਾ ਅਤੇ ਨਾ ਹੀ ਉਸ ਕਨੂਨ ਨੂੰ ਜਿਹ ਦੇ ਉੱਤੇ ਤੁਸਾਂ ਸਹੀ ਪਾਈ ਹੈ ਪਰ ਹਰ ਰੋਜ਼ ਤਿੰਨ ਵਾਰੀ ਬੇਨਤੀ ਕਰਦਾ ਹੈ
IRVPA   ਉਹਨਾਂ ਨੇ ਉੱਤਰ ਦਿੱਤਾ ਅਤੇ ਰਾਜੇ ਦੇ ਅੱਗੇ ਬੇਨਤੀ ਕੀਤੀ ਭਈ ਹੇ ਰਾਜਾ, ਉਹ ਦਾਨੀਏਲ ਜੋ ਯਹੂਦੀਆਂ ਦੇ ਗੁਲਾਮਾਂ ਵਿੱਚੋਂ ਹੈ ਉਹ ਤੁਹਾਨੂੰ ਨਹੀਂ ਮੰਨਦਾ ਅਤੇ ਨਾ ਹੀ ਉਸ ਕਨੂੰਨ ਨੂੰ ਜਿਹ ਦੇ ਉੱਤੇ ਤੁਸੀਂ ਦਸਖ਼ਤ ਕੀਤੇ ਹਨ, ਪਰ ਹਰ ਰੋਜ਼ ਤਿੰਨ ਵਾਰੀ ਬੇਨਤੀ ਕਰਦਾ ਹੈ।