Bible Language

Daniel 7:13 (ERVEN) Easy to Read - English

Versions

PAV   ਮੈਂ ਰਾਤ ਦੀਆਂ ਦਰਿਸ਼ਟੀਆਂ ਵਿੱਚ ਡਿੱਠਾ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤ੍ਰ ਵਰਗਾ ਅਕਾਸ਼ ਦੇ ਬਦਲਾਂ ਸਣੇ ਆਇਆ, ਅਤੇ ਅੱਤ ਪਰਾਚੀਨ ਤੀਕ ਅੱਪੜਿਆ, ਅਤੇ ਓਹ ਉਹ ਨੂੰ ਉਸ ਦੇ ਅੱਗੇ ਲਿਆਏ।
IRVPA   ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ।